IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ FIR ਦਰਜ

ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ FIR ਦਰਜ

Admin User - Mar 06, 2026 06:23 PM
IMG

ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ ਪੰਚਕੂਲਾ ਦੇ ਸੈਕਟਰ 20 ਵਿੱਚ ਮਾਮਲਾ ਦਰਜ ਹੋ ਗਿਆ ਹੈ। ਸੂਤਰਾਂ ਦੇ ਅਨੁਸਾਰ, ਇਹ ਮਾਮਲਾ ਉਨ੍ਹਾਂ ਦੇ ਹਰਿਆਣਵੀ ਗਾਣੇ “ਟਟੀਹਰੀ” ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਗਾਣੇ ਵਿੱਚ ਔਰਤਾਂ ਖਿਲਾਫ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ, ਜਿਸ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ। ਮਾਮਲਾ ਦਰਜ ਕਰਨ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਾਣੇ ਦੀ ਲਿਰਿਕਸ ਨੂੰ ਦੇਖਦਿਆਂ, ਲੋਕਾਂ ਵਿੱਚ ਨਕਾਰਾਤਮਕ ਪ੍ਰਭਾਵ ਪੈ ਸਕਦਾ ਹੈ । ਪੁਲਿਸ ਵੱਲੋਂ ਅਗਲੇ ਕਦਮਾਂ ਅਤੇ ਗਾਣੇ ਦੀ ਜਾਂਚ ਕੀਤੀ ਜਾ ਰਹੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.