IMG-LOGO
ਹੋਮ ਪੰਜਾਬ: ਅਸਲੀ ਸਿਪਾਹੀ ਹੋਵੇ ਤਾਂ ਅਜਿਹਾ!" – ਧਾਮੀ ਵੱਲੋਂ ਨਿੱਜੀ ਚੈਨਲ...

ਅਸਲੀ ਸਿਪਾਹੀ ਹੋਵੇ ਤਾਂ ਅਜਿਹਾ!" – ਧਾਮੀ ਵੱਲੋਂ ਨਿੱਜੀ ਚੈਨਲ ਦੀ ਦੇਣਦਾਰੀ ਨਕਾਰਨ 'ਤੇ ਬਲਤੇਜ ਪੰਨੂ ਦਾ ਤਨਜ਼

Admin User - Mar 10, 2026 10:17 AM
IMG

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਵੱਡੇ ਸਿਆਸੀ ਹਮਲੇ ਕੀਤੇ ਗਏ ਹਨ। ਪੰਨੂ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਦੋਸ਼ ਲਾਇਆ ਹੈ ਕਿ ਐਸ.ਜੀ.ਪੀ.ਸੀ. ਪ੍ਰਧਾਨ, ਸੁਖਬੀਰ ਸਿੰਘ ਬਾਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰ ਰਹੇ ਹਨ ਅਤੇ ਬਾਦਲਾਂ ਦੇ ਨਿੱਜੀ ਚੈਨਲ ਨੂੰ ਕਰੋੜਾਂ ਰੁਪਏ ਦੀ ਦੇਣਦਾਰੀ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.