IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਦਿੱਤੀ ਵਧਾਈ

Admin User - Mar 17, 2026 01:08 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪਵਿੱਤਰ 'ਗੁਰਤਾਗੱਦੀ ਦਿਵਸ' ਦੇ ਮੌਕੇ 'ਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ ਹੈ। ਇਸ ਖ਼ਾਸ ਦਿਹਾੜੇ 'ਤੇ ਮੁੱਖ ਮੰਤਰੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.