IMG-LOGO
ਹੋਮ ਪੰਜਾਬ: 13 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਵੇਗਾ ਪੰਜਾਬ ਵਿਧਾਨ ਸਭਾ ਦਾ...

13 ਅਪ੍ਰੈਲ ਵਿਸਾਖੀ ਵਾਲੇ ਦਿਨ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, CM ਮਾਨ ਨੇ ਕੀਤਾ ਐਲਾਨ

Admin User - Mar 21, 2026 07:17 PM
IMG

13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰਿਕ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਸ ਖਾਸ ਸੈਸ਼ਨ ਦੌਰਾਨ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਲਿਆਂਦੇ ਜਾਣ ਦੀ ਸੰਭਾਵਨਾ ਹੈ, ਜਿਸ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.