IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ ਨੂੰ ਵੱਡਾ ਤੋਹਫ਼ਾ, ਜਲਾਲਾਬਾਦ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ ਨੂੰ ਵੱਡਾ ਤੋਹਫ਼ਾ, ਜਲਾਲਾਬਾਦ ਵਿੱਚ 508 ਕਰੋੜ ਦੇ ਵਿਕਾਸ ਕਾਰਜਾਂ ਦਾ ਹੋਵੇਗਾ ਉਦਘਾਟਨ

Admin User - Mar 22, 2026 10:07 AM
IMG

ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਦੌਰੇ 'ਤੇ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਜਲਾਲਾਬਾਦ ਹਲਕੇ ਨੂੰ ਵੱਡੀ ਸੌਗਾਤ ਦਿੰਦਿਆਂ ਤਕਰੀਬਨ 508 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ।


ਵਿਕਾਸ ਕਾਰਜਾਂ ਦੇ ਉਦਘਾਟਨ ਦੇ ਨਾਲ-ਨਾਲ ਮੁੱਖ ਮੰਤਰੀ ਵੱਲੋਂ ਇੱਕ ਹੋਰ ਅਹਿਮ ਕਾਰਜ ਨੇਪਰੇ ਚਾੜ੍ਹਿਆ ਜਾਵੇਗਾ। ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਜਾਇਦਾਦਾਂ ਦੇ ਦਰਦ ਨੂੰ ਘੱਟ ਕਰਨ ਲਈ ਭਗਵੰਤ ਮਾਨ ਅੱਜ ਆਪਣੇ ਹੱਥਾਂ ਨਾਲ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣਗੇ। ਸਰਕਾਰ ਦਾ ਦਾਅਵਾ ਹੈ ਕਿ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਉਨ੍ਹਾਂ ਦੀ ਪਹਿਲ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.