ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਅਤੇ ਖਟਕੜ ਕਲਾਂ ਵਿਖੇ ਦੇਣਗੇ ਸ਼ਰਧਾਂਜਲੀ
ਇਸ ਮਹਾਨ ਦਿਹਾੜੇ 'ਤੇ ਹੁਸੈਨੀਵਾਲਾ ਵਿਖੇ ਹੈਰੀਟੇਜ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਬੰਗਾ ਦੀ ਦਾਣਾ ਮੰਡੀ ਵਿੱਚ ਲੋਕਾਂ ਨੂੰ ਕਰਨਗੇ ਸੰਬੋਧਨ
Get all latest content delivered to your email a few times a month.