IMG-LOGO
ਹੋਮ ਪੰਜਾਬ: ਵੱਡੀ ਖਬਰ:- ਅੰਮ੍ਰਿਤਸਰ ਦੇ DM ਖੁਦਕੁਸ਼ੀ ਮਾਮਲੇ ਦੀ ਜਾਂਚ CBI...

ਵੱਡੀ ਖਬਰ:- ਅੰਮ੍ਰਿਤਸਰ ਦੇ DM ਖੁਦਕੁਸ਼ੀ ਮਾਮਲੇ ਦੀ ਜਾਂਚ CBI ਨੂੰ ਹੋ ਸਕਦੀ ਹੈ ਟ੍ਰਾਂਸਫਰ-ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਦਿੱਤਾ ਬਿਆਨ

Admin User - Mar 23, 2026 01:30 PM
IMG

ਨਵੀਂ ਦਿੱਲੀ:- ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਅਰ ਹਾਊਸ ਡੀਐਮ ਡਾਕਟਰ ਗਗਨਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਇਲਜ਼ਾਮ ਲਗਾਉਣ ਵਾਲੀ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਤਰਥੱਲੀ ਮਚਾਈ ਹੋਈ ਹੈ। ਅੱਜ ਲੋਕ ਸਭਾ ਦੇ ਵਿੱਚ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮੁੱਦਾ ਉਠਾਇਆ ਜਿਸ ਤੋਂ ਬਾਅਦ ਦੇਸ਼ ਦੇ ਗ੍ਰਿਹਿ ਮੰਤਰੀ ਅਮਿਤ ਸ਼ਾਹ ਨੇ  ਇਸ ਤੇ ਬਿਆਨ ਵੀ ਦਿੱਤਾ ਕਿਹਾ ਕਿ ਲਿਖ ਕੇ  ਦੇਵੋ ਤਾਂ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਵਾਂਗੇ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.