IMG-LOGO
ਹੋਮ ਪੰਜਾਬ: 🔴 ਵੱਡੀ ਖਬਰ:- AAP MLA ਹਰਮੀਤ ਸਿੰਘ ਪਠਾਣ ਮਾਜਰਾ ਗ੍ਰਿਫਤਾਰ

🔴 ਵੱਡੀ ਖਬਰ:- AAP MLA ਹਰਮੀਤ ਸਿੰਘ ਪਠਾਣ ਮਾਜਰਾ ਗ੍ਰਿਫਤਾਰ

Admin User - Mar 25, 2026 08:23 AM
IMG

ਚੰਡੀਗੜ੍ਹ:- ਪਟਿਆਲਾ ਪੁਲਿਸ ਨੂੰ ਵੱਖ ਵੱਖ ਮੁਕਦਮਿਆਂ ਵਿੱਚ ਲੋੜੀਦਾ ਆਮ ਆਦਮੀ ਪਾਰਟੀ ਦਾ ਬਾਗੀ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। 

ਖਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਪਠਾਣ ਮਾਜਰਾ ਜੋ ਕਿ ਲੰਬੇ ਸਮੇਂ ਤੋਂ ਹਰਿਆਣਾ, ਯੂਪੀ ਆਦਿ ਸੂਬਿਆਂ ਵਿੱਚ ਰਹਿ ਰਿਹਾ ਸੀ , ਜਿਸ ਦੀ ਪਟਿਆਲਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਗ੍ਰਿਫਤਾਰੀ ਕੀਤੀ ਹੈ।  

ਦੱਸਣ ਯੋਗ ਹੈ ਕਿ ਪਠਾਣ ਮਾਜਰਾ ਨੂੰ ਅਦਾਲਤ ਨੇ ਵੀ ਭਗੋੜਾ ਕਰਾਰ ਦਿੱਤਾ ਹੋਇਆ ਸੀ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.