ਤਾਜਾ ਖਬਰਾਂ
ਪਟਿਆਲਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਦੇ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਪੁਲਿਸ ਦੀ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ 4 ਦਿਨਾਂ ਦੇ ਰਿਮਾਂਡ ’ਤੇ ਭੇਜਣ ਦਾ ਫੈਸਲਾ ਕੀਤਾ।
ਪਠਾਣਮਾਜਰਾ ਦੇ ਖਿਲਾਫ ਜ਼ਬਰਜਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ਅਧੀਨ FIR ਦਰਜ ਹੈ। ਇਸ ਤੋਂ ਪਹਿਲਾਂ ਹੀ ਅਦਾਲਤ ਨੇ ਪਠਾਣਮਾਜਰਾ ਨੂੰ ਭਗੌੜਾ ਘੋਸ਼ਿਤ ਕੀਤਾ ਸੀ।
Get all latest content delivered to your email a few times a month.