IMG-LOGO
ਹੋਮ ਪੰਜਾਬ: ਨਹੀਂ ਰਹੇ ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ, ਚੰਡੀਗੜ੍ਹ ਦੇ...

ਨਹੀਂ ਰਹੇ ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ, ਚੰਡੀਗੜ੍ਹ ਦੇ ਮੈਕਸ ਹਸਪਤਾਲ 'ਚ ਲਏ ਆਖਰੀ ਸਾਹ

Admin User - Mar 28, 2026 01:49 PM
IMG

ਚੰਡੀਗੜ੍ਹ:- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚ ਖਜ਼ਾਨਾ ਮੰਤਰੀ ਰਹੇ ਲਾਲ ਸਿੰਘ ਦਾ ਦੇਹਾਂਤ ਹੋ ਗਿਆ । ਦੱਸਣ ਯੋਗ ਹੈ ਕਿ ਉਹ ਪੰਜ ਵਾਰ ਵਿਧਾਇਕ ਰਹੇ। ਉਹਨਾਂ ਨੇ ਆਖਰੀ ਸ਼ਾਹ ਮੋਹਾਲੀ ਦੇ ਮਿਕਸ ਹੋਸਪਿਟਲ ਵਿੱਚ ਲਏ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.