IMG-LOGO
ਹੋਮ ਪੰਜਾਬ: ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਰਿਮਾਂਡ...

ਅਦਾਲਤ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਰਿਮਾਂਡ 3 ਦਿਨ ਹੋਰ ਵਧਾਇਆ

Admin User - Mar 29, 2026 04:31 PM
IMG

ਪੰਜਾਬ ਰਾਜ ਗਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮਹੱਤਿਆ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਲਈ ਪੁਲਿਸ ਵੱਲੋਂ ਹੋਰ ਸਮੇਂ ਦੀ ਮੰਗ ਕੀਤੀ ਗਈ, ਜਿਸ ਨੂੰ ਮਨਜ਼ੂਰ ਕਰਦਿਆਂ ਅਦਾਲਤ ਨੇ ਭੁੱਲਰ ਦਾ ਰਿਮਾਂਡ ਤਿੰਨ ਦਿਨ ਲਈ ਵਧਾ ਦਿੱਤਾ। ਹੁਣ ਇਸ ਦੌਰਾਨ ਜਾਂਚ ਏਜੰਸੀਆਂ ਵੱਲੋਂ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.