IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਕੈਬਨਿਟ ਮੀਟਿੰਗ...

ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਸੱਦੀ:- ਪੜੋ ਏਜੰਡੇ ਬਾਰੇ ਕੀ ਲਿਖਿਆ ?

Admin User - Apr 09, 2026 11:49 AM
IMG

ਪੰਜਾਬ ਵਿਧਾਨ ਸਭਾ ਦੇ ਆਗਾਮੀ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਇੱਕ ਅਹਿਮ ਬੈਠਕ ਤਲਬ ਕੀਤੀ ਹੈ। ਇਹ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰ 3:00 ਵਜੇ ਮੁੱਖ ਮੰਤਰੀ ਦੀ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ (ਕੋਠੀ ਨੰਬਰ 45) ਵਿਖੇ ਹੋਵੇਗੀ।


ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਸਪੱਸ਼ਟ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਭਖਦੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ:




 ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਹੋ ਰਹੀ ਇਸ ਬੈਠਕ ਨੂੰ ਸਿਆਸੀ ਅਤੇ ਪ੍ਰਸ਼ਾਸਨਿਕ ਪੱਖ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.