ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਅਪ੍ਰੈਲ ਨੂੰ ਸੱਦੀ ਗਈ ਹੈ, ਜੋ ਸ੍ਰੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦਿੱਤੀ ਹੈ। ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.