ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਇੱਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਇਸ ਦਿਨ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ ਨੂੰ ਸਾਂਝਾ ਕਰਦਿਆਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਲੱਖ-ਲੱਖ ਮੁਬਾਰਕਬਾਦ ਦਿੱਤੀ।
Get all latest content delivered to your email a few times a month.