IMG-LOGO
ਹੋਮ ਪੰਜਾਬ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ 'ਤੇ CM ਮਾਨ ਨੇ...

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ 'ਤੇ CM ਮਾਨ ਨੇ ਦਿੱਤੀ ਸ਼ਰਧਾਂਜਲੀ, ਸੂਬੇ ਵਿੱਚ 'ਸਿੱਖਿਆ ਕ੍ਰਾਂਤੀ' ਲਿਆਉਣ ਦਾ ਦੁਹਰਾਇਆ ਅਹਿਦ

Admin User - Apr 14, 2026 12:53 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਨਤਾ ਦੇ ਪ੍ਰਤੀਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜਿਕ ਬਰਾਬਰੀ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.