IMG-LOGO
ਹੋਮ ਪੰਜਾਬ: 🔴 ਵੱਡੀ ਖਬਰ :- ਪੰਜਾਬ ਕੈਬਨਿਟ ਨੇ 1 ਮਈ ਨੂੰ...

🔴 ਵੱਡੀ ਖਬਰ :- ਪੰਜਾਬ ਕੈਬਨਿਟ ਨੇ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਬੁਲਾਉਣ ਦਾ ਕੀਤਾ ਫੈਸਲਾ

Admin User - Apr 28, 2026 08:13 PM
IMG

ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੇਰ ਸ਼ਾਮ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਤੇ ਬੁਲਾਉਣ ਦਾ ਫੈਸਲਾ ਕੀਤਾ ਹੈ। 

ਸੂਤਰਾਂ ਦੇ ਮੁਤਾਬਿਕ ਪਤਾ ਲੱਗਾ ਹੈ ਕਿ ਐਸ ਸੈਸ਼ਨ ਵਿੱਚ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਅੱਧੀ ਦਰਜਨ ਦੇ ਕਰੀਬ ਰਾਜਸਭਾ ਮੈਂਬਰਾਂ ਨੂੰ  ਲਾਲਚ ਅਤੇ ਡਰਾ ਧਮਕਾ ਕੇ  ਭਾਰਤੀ ਜਨਤਾ ਪਾਰਟੀ ਜੁਆਇਨ ਕਰਵਾਉਣ ਤੇ ਹੋਏ ਲੋਕਤੰਤਰ ਦੀ ਹੱਤਿਆ ਬਾਰੇ  ਜਿੱਥੇ ਚਰਚਾ ਹੋਵੇਗੀ ਉੱਥੇ ਹੀ ਨਾਲ ਹੀ ਸੂਤਰ ਦੱਸਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਉਸ ਦੀ  ਭਰੋਸਗੀ ਲਈ ਸਮੂਹ ਆਮ ਆਦਮੀ ਪਾਰਟੀ ਦੇ ਵਿਧਾਇਕ ਭਰੋਸਗੀ ਮਤਾ ਲਿਆ ਸਕਦੇ ਹਨ ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.