IMG-LOGO
ਹੋਮ ਪੰਜਾਬ: ਘੁੰਮਣ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; ਜੱਸਾ ਪੱਟੀ ਤੋਂ...

ਘੁੰਮਣ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; ਜੱਸਾ ਪੱਟੀ ਤੋਂ ਬਾਅਦ ਕਾਨੂੰਨੀ ਜਗਤ ਦੀਆਂ ਹਸਤੀਆਂ ਵੀ ਪਾਰਟੀ 'ਚ ਸ਼ਾਮਲ

Admin User - Apr 30, 2026 02:11 PM
IMG

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕੁਨਬਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਕਾਨੂੰਨੀ ਖੇਤਰ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ, ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਨੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਦੀ ਸ਼ਮੂਲੀਅਤ ਕਰਵਾਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.