IMG-LOGO
ਹੋਮ ਰਾਸ਼ਟਰੀ, ਖੇਡਾਂ, ਵਿਓਪਾਰ, 🔴 IPL🏏 GT Vs RCB # ਗੁਜਰਾਤ ਟਾਈਟਨਜ਼ ਨੇ ਟਾਸ...

🔴 IPL🏏 GT Vs RCB # ਗੁਜਰਾਤ ਟਾਈਟਨਜ਼ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ

Admin User - Apr 30, 2026 07:15 PM
IMG

ਚੰਡੀਗੜ੍ਹ : ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਸ ਅਤੇ ਰਾਇਲ ਚੈਲੇਂਜਰਸ ਬੰਗਲੌਰ ਆਹਮੋ-ਸਾਹਮਣੇ ਹੋਣਗੇ। ਗੁਜਰਾਤ ਟਾਈਟਨਜ਼ ਨੇ ਟਾਸ ਜਿੱਤ ਕੇ ਪਹਿਲਾ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਇਹ ਮੈਚ ਗੁਜਰਾਤ ਦੇ ਆਪਣੇ ਘਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।

ਕਪਤਾਨ ਸ਼ੁਭਮਨ ਗਿੱਲ ਨੇ ਕਿਹਾ ਕਿ ਉਸਨੇ ਪਿਛਲੇ ਮੈਚ ਤੋਂ ਪਲੇਇੰਗ 11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਰਜਤ ਪਾਟੀਦਾਰ ਨੇ ਬੰਗਲੁਰੂ ਦੀ ਪਲੇਇੰਗ 11 ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11

ਰਾਇਲ ਚੈਲੇਂਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਦੇਵਦੱਤ ਪਡਿਕਲ,ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮਾਰੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ, ਸੁਯਸ਼ ਸ਼ਰਮਾ, ਰਸੀਖ ਡਾਰ ਅਤੇ ਜੈਕਬ ਬੈਥਲ।


ਗੁਜਰਾਤ ਟਾਇਟਨਸ: ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ,ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਸ਼ਾਹਰੁਖ ਖਾਨ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਕਾਗਿਸੋ ਰਬਾਦਾ, ਮੁਹੰਮਦ ਸਿਰਾਜ, ਮਾਨਵ ਸੁਥਾਰ ਅਤੇ ਰਾਹੁਲ ਤਿਵਾਤੀਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.