ਤਾਜਾ ਖਬਰਾਂ
ਚੰਡੀਗੜ੍ਹ:- ਪਿਛਲੇ ਦਲੀ ਆਮ ਆਦਮੀ ਪਾਰਟੀ ਛੱਡ ਕੇ ਰਾਗਵ ਚੱਡਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਦਲ ਬਦਲੂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਸੰਗੀਨ ਧਰਾਵਾਂ ਹੇਠ ਮੁਕਦਮਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋ ਖਬਰ ਮਿਲੀ ਹੈ ਕਿ ਇਹ ਮੁਕਦਮਾ ਗੈਰ ਜਮਾਨਤੀ ਹੈ , ਜਿਸ ਵਿੱਚ ਇੱਕ ਮਹਿਲਾ ਦਾ ਸ਼ੋਸ਼ਣ ਅਤੇ ਕਰਪਸ਼ਨ ਦੇ ਦੋਸ਼ ਹਨ । ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਉਸ ਦੇ ਟਿਕਾਣਿਆਂ ਤੇ ਛਾਪੇ ਮਾਰ ਸਕਦੀ ਹੈ ।
Get all latest content delivered to your email a few times a month.