ਤਾਜਾ ਖਬਰਾਂ
ਮੋਗਾ ਵਿੱਚ ਭਾਜਪਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਹੋਇਆ ਹੈ। ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਨੇ ਦੋਸ਼ ਲਗਾਇਆ ਹੈ ਕਿ ਸਵਾਤੀ ਮਾਲੀਵਾਲ ਨੇ ਪੰਜਾਬ ਦੇ ਇੱਕ ਵਿਧਾਇਕ ਲਈ “ਭੇਡ ਅਤੇ ਬੱਕਰੀ” ਵਰਗੇ ਸ਼ਬਦ ਵਰਤੇ, ਜਿਸ ਨਾਲ ਉਨ੍ਹਾਂ ਦੀ ਛਵੀ ਨੂੰ ਠੇਸ ਪਹੁੰਚੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਈ 2026 ਨੂੰ ਮੋਗਾ ਦੀ ਅਦਾਲਤ ਵਿੱਚ ਕੀਤੀ ਜਾਵੇਗੀ।
Get all latest content delivered to your email a few times a month.