IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, IPL 2026 : ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਸਨਰਾਈਜਰਸ...

IPL 2026 : ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਸਨਰਾਈਜਰਸ ਹੈਦਰਾਬਾਦ ਨੂੰ ਪਹਿਲਾ ਗੇਂਦਬਾਜ਼ੀ ਲਈ ਦਿੱਤਾ ਸੱਦਾ

Admin User - May 18, 2026 07:56 PM
IMG

ਆਈਪੀਐੱਲ 2026 ਦੇ ਰੋਮਾਂਚਕ ਮੁਕਾਬਲੇ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਨੇ ਸਨਰਾਈਜਰਸ ਹੈਦਰਾਬਾਦ ਖਿਲਾਫ਼ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਟੀਮਾਂ ਜਿੱਤ ਹਾਸਲ ਕਰਨ ਲਈ ਮੈਦਾਨ ਵਿੱਚ ਉਤਰੀਆਂ ਹਨ ਅਤੇ ਪ੍ਰਸ਼ੰਸਕਾਂ ਨੂੰ ਇਕ ਦਿਲਚਸਪ ਮੁਕਾਬਲੇ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.