IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

Admin User - May 25, 2026 07:26 PM
IMG

ਚੰਡੀਗੜ੍ਹ, 25 ਮਈ, 2026:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਨਾਮਜ਼ਦ ਮੈਂਬਰਾਂ ਦੀ ਵਿਸਤ੍ਰਿਤ ਸੂਚੀ ਨੱਥੀ ਹੈ।

ਲੜੀ. ਨੰ.    ਮਾਣਯੋਗ ਮੈਂਬਰ ਦਾ ਨਾਮ ਕਮੇਟੀ ਦਾ ਨਾਮ

1.     ਡਾ. ਇੰਦਰਬੀਰ ਸਿੰਘ ਨਿੱਝਰ                               ਲੋਕ ਲੇਖਾ ਕਮੇਟੀ

2.     ਸਰਦਾਰ ਜਗਰੂਪ ਸਿੰਘ ਗਿੱਲ                         ਸਰਕਾਰੀ ਕਾਰੋਬਾਰ ਕਮੇਟੀ

3.   ਸਰਦਾਰ ਮਨਜੀਤ ਸਿੰਘ ਬਿਲਾਸਪੁਰ                         ਅਨੁਮਾਨ ਕਮੇਟੀ

4.     ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ                       ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ                                                                                                                                                  ਬਾਰੇ ਭਲਾਈ ਕਮੇਟੀ 


5. ਸਰਦਾਰ ਜੈ ਕ੍ਰਿਸ਼ਨ ਸਿੰਘ, ਡਿਪਟੀ ਸਪੀਕਰ (ਅਹੁਦੇ ਦੇ ਆਧਾਰ 'ਤੇ ਚੇਅਰਮੈਨ)      ਹਾਊਸ ਕਮੇਟੀ


6. ਸਰਦਾਰ ਕੁਲਵੰਤ ਸਿੰਘ                                       ਸਥਾਨਕ ਸੰਸਥਾਵਾਂ ਬਾਰੇ ਕਮੇਟੀ

7. ਸ਼੍ਰੀ ਬੁੱਧ ਰਾਮ                                                     ਪੰਚਾਇਤੀ ਰਾਜ ਇਕਾਈਆਂ ਬਾਰੇ ਕਮੇਟੀ

8. ਸਰਦਾਰ ਗੁਰਪ੍ਰੀਤ ਸਿੰਘ ਬਨਾਂਵਾਲੀ                       ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ

9. ਸਰਦਾਰ ਸਰਵਣ ਸਿੰਘ ਧੁੰਨ                         ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਕਮੇਟੀ

10. ਸਰਦਾਰ ਕੁਲਵੰਤ ਸਿੰਘ ਪੰਡੋਰੀ                         ਵਿਸ਼ੇਸ਼ ਅਧਿਕਾਰ ਕਮੇਟੀ

11. ਸਰਦਾਰ ਦਵਿੰਦਰਜੀਤ ਸਿੰਘ ਲਾਡੀ ਢੋਸ                 ਸਰਕਾਰੀ ਆਸ਼ਵਾਸਨ ਕਮੇਟੀ

12. ਸਰਦਾਰ ਕੁਲਵੰਤ ਸਿੰਘ ਸਿੱਧੂ                               ਅਧੀਨ ਵਿਧਾਨ ਕਮੇਟੀ

13. ਸ਼੍ਰੀ ਬ੍ਰਹਮ ਸ਼ੰਕਰ ਜਿੰਪਾ         ਪਟੀਸ਼ਨ ਕਮੇਟੀ

14. ਡਾ. ਮੁਹੰਮਦ ਜਮੀਲ ਉਰ ਰਹਿਮਾਨ       ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ


15. ਸ਼੍ਰੀਮਤੀ ਇੰਦਰਜੀਤ ਕੌਰ ਮਾਨ                                     ਕੁਐਸਚਨਜ਼ ਐਂਡ ਰੈਫ਼ਰੈਂਸਿਜ਼ ਕਮੇਟੀ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.