IMG-LOGO
ਹੋਮ ਪੰਜਾਬ: CM ਭਗਵੰਤ ਮਾਨ ਦਾ ਵੱਡਾ ਐਲਾਨ: 1 ਜੁਲਾਈ ਤੋਂ ਮਹਿਲਾਵਾਂ...

CM ਭਗਵੰਤ ਮਾਨ ਦਾ ਵੱਡਾ ਐਲਾਨ: 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲੇਗੀ ਆਰਥਿਕ ਸਹਾਇਤਾ, ਖਾਤਿਆਂ 'ਚ ਆਉਣਗੇ ₹1000/₹1500

Admin User - Jun 01, 2026 07:27 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਚਲਾਈ ਜਾਣ ਵਾਲੀ ਆਰਥਿਕ ਸਹਾਇਤਾ ਯੋਜਨਾ ਸਬੰਧੀ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ 1 ਜੁਲਾਈ ਤੋਂ ਸੂਬੇ ਦੀਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਕੀਮ ਤਹਿਤ ਮਿਲਣ ਵਾਲੀ ਰਕਮ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਯੋਜਨਾ ਦਾ ਲਾਭ ਹਜ਼ਾਰਾਂ ਪਰਿਵਾਰਾਂ ਤੱਕ ਪਹੁੰਚੇਗਾ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.