IMG-LOGO
ਹੋਮ ਪੰਜਾਬ, ਰਾਸ਼ਟਰੀ, ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਕਈ ਗੰਭੀਰ ਮੁੱਦਿਆਂ 'ਤੇ ਹੋਈ ਚਰਚਾ

Admin User - Jun 06, 2026 08:30 PM
IMG

ਪੰਜਾਬ ਦੇ ਸਾਬਕਾ ਮੁੱਖ ਮੰਤਰੀ Amarinder Singh ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ Amit Shah ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਬੈਠਕ ਵਿੱਚ ਸੂਬੇ ਦੀ ਸੁਰੱਖਿਆ, ਵਿਕਾਸ ਅਤੇ ਲੋਕਾਂ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਹੋਈ। ਇਹ ਮੁਲਾਕਾਤ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਭਵਿੱਖੀ ਚੁਣੌਤੀਆਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.