ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਬਨਿਟ ਦੀ ਇਹ ਅਹਿਮ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੋਜਿਤ ਹੋਵੇਗੀ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋਂ ਫਿਲਹਾਲ ਇਸ ਉੱਚ ਪੱਧਰੀ ਮੀਟਿੰਗ ਦਾ ਕੋਈ ਵੀ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ। ਰੇੜਕੇ ਅਤੇ ਉਤਸੁਕਤਾ ਦੇ ਵਿਚਕਾਰ ਇਸ ਮੀਟਿੰਗ ਦੇ ਮੁੱਖ ਏਜੰਡੇ ਨੂੰ ਪ੍ਰਸ਼ਾਸਨਿਕ ਪੱਧਰ 'ਤੇ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ ਹੈ।
Get all latest content delivered to your email a few times a month.