IMG-LOGO
ਹੋਮ ਪੰਜਾਬ: ਵੱਡੀ ਖਬਰ:- ਬਹਿਬਲ ਕਲਾਂ ਗੋਲੀਕਾਂਡ ਚ ਸੁਖਬੀਰ ਬਾਦਲ ਦੀਆਂ ਵੱਧ...

ਵੱਡੀ ਖਬਰ:- ਬਹਿਬਲ ਕਲਾਂ ਗੋਲੀਕਾਂਡ ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ -SIT ਫਰੀਦਕੋਟ ਜ਼ਿਲ੍ਹੇ ਨੂੰ ਰਵਾਨਾ

Admin User - Jul 02, 2026 10:15 AM
IMG

ਚੰਡੀਗੜ੍ਹ :- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ , ਕਿਉਂਕਿ ਬਰਗਾੜੀ ਬੇਅਦਬੀ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ     SIT ਦੀ ਟੀਮ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਆਪਣੀ ਜਾਂਚ ਨੂੰ ਫਾਈਨਲ ਕਰ ਦੇਵੇਗੀ।  

ਦੱਸਣ ਯੋਗ ਹੈ ਕਿ ਸਾਲ 2015 'ਚ ਜਦੋਂ ਇੱਕ ਘਟਨਾਵਾਂ ਵਾਪਰੀਆਂ ਉਸ ਸਮੇਂ ਸੁਖਬੀਰ ਸਿੰਘ ਬਾਦਲ  ਗ੍ਰਿਹ ਮੰਤਰੀ ਸਨ ਅਤੇ ਮੰਨਿਆ ਜਾ ਰਿਹਾ ਕਿ ਉਹਨਾਂ ਦੇ ਹੁਕਮ ਤੇ ਹੀ ਤਤਕਾਲੀ ਡੀਜੀਪੀ ਸੁਮੇਧ ਸੈਣੀ ਵੱਲੋਂ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਸਨ।


ਇੱਥੇ ਇਹ ਵੀ ਦੱਸਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਬੀਜੇਪੀ ਆਗੂ ਵਿਜੈ ਸਾਪਲਾ ਤੋਂ ਇਲਾਵਾ ਦੋ ਸਾਬਕਾ ਆਈਐਸ ਅਧਿਕਾਰੀਆਂ ਤੋਂ ਵੀ ਐਸਆਈਟੀ ਦੀ ਟੀਮ ਪੁੱਛ ਕਿਸ ਕਰ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.