ਤਾਜਾ ਖਬਰਾਂ
ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।
Get all latest content delivered to your email a few times a month.