IMG-LOGO
ਹੋਮ ਪੰਜਾਬ: ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਜਨਮ ਦਿਵਸ 'ਤੇ CM ਮਾਨ ਨੇ...

ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਜਨਮ ਦਿਵਸ 'ਤੇ CM ਮਾਨ ਨੇ ਕੀਤਾ ਸ਼ਰਧਾਂਜਲੀ ਅਰਪਣ, ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਸੰਦੇਸ਼

Admin User - Jul 23, 2026 11:09 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਆਜ਼ਾਦੀ ਦੇ ਮਹਾਨ ਸੰਗਰਾਮੀਏ ਅਤੇ ਅਮਰ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਜਨਮ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸੋਸ਼ਲ ਮੀਡੀਆ ਐਕਸ (ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਅਤੁਲਯ ਯੋਗਦਾਨ ਅਤੇ ਕੁਰਬਾਨੀ ਨੂੰ ਯਾਦ ਕੀਤਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ:


"ਮਹਾਨ ਕ੍ਰਾਂਤੀਕਾਰੀ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ... ਉਨ੍ਹਾਂ ਦਾ ਸਾਹਸ ਅਤੇ ਦੇਸ਼ਭਗਤੀ ਸਦਾ ਸਾਨੂੰ ਪ੍ਰੇਰਿਤ ਕਰਦੀ ਰਹੇਗੀ।"


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.