IMG-LOGO
ਹੋਮ ਪੰਜਾਬ: ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ...

ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੱਦਿਆ

Admin User - Jul 25, 2026 08:24 PM
IMG

ਚੰਡੀਗੜ੍ਹ, 25 ਜੁਲਾਈ :

ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ  ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.