ਤਾਜਾ ਖਬਰਾਂ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰੀ ਮੀਂਹ ਦੌਰਾਨ ਸਿੱਖਿਆ ਖੇਤਰ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ। ਖਰਾਬ ਮੌਸਮ ਦੇ ਬਾਵਜੂਦ, ਮੁੱਖ ਮੰਤਰੀ ਨੇ ਲੋਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਨਵੇਂ ਬਣੇ "ਵਰਧਮਾਨ ਬਲਾਕ" ਦਾ ਰਸਮੀ ਉਦਘਾਟਨ ਕੀਤਾ।
Get all latest content delivered to your email a few times a month.