IMG-LOGO
ਹੋਮ ਪੰਜਾਬ: ਡੀਸੀ ਮਾਲੇਰਕੋਟਲਾ ਖ਼ਿਲਾਫ਼ ਡੀਟੀਐੱਫ ਦਾ ਰੋਸ ਪ੍ਰਦਰਸ਼ਨ, ਸੂਬਾ ਪ੍ਰਧਾਨ ਵਿਕਰਮ...

ਡੀਸੀ ਮਾਲੇਰਕੋਟਲਾ ਖ਼ਿਲਾਫ਼ ਡੀਟੀਐੱਫ ਦਾ ਰੋਸ ਪ੍ਰਦਰਸ਼ਨ, ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਅਧਿਆਪਕਾਂ ਨਾਲ ਦੁਰਵਿਵਹਾਰ ਦੀ ਕੀਤੀ ਨਿੰਦਾ

Admin User - Jul 29, 2026 08:39 PM
IMG

ਬੀਐੱਲਓ ਡਿਊਟੀ ਨਿਭਾ ਰਹੇ ਅਧਿਆਪਕਾਂ ਨਾਲ ਡੀਸੀ ਮਾਲੇਰਕੋਟਲਾ ਵੱਲੋਂ ਕਥਿਤ ਤੌਰ 'ਤੇ ਕੀਤੇ ਗਏ ਗੰਭੀਰ ਦੁਰਵਿਵਹਾਰ ਦੇ ਵਿਰੋਧ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕਾਂ ਨਾਲ ਅਪਮਾਨਜਨਕ ਵਿਵਹਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅਧਿਆਪਕਾਂ ਦੇ ਸਨਮਾਨ ਤੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.