IMG-LOGO
ਹੋਮ ਪੰਜਾਬ: ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਮੈਡੀਕਲ...

ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਮੈਡੀਕਲ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ

Admin User - Jul 30, 2026 06:38 PM
IMG

ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਕੀਤੀ ਮੈਡੀਕਲ ਅੰਤਰਿਮ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਉਨ੍ਹਾਂ ਨੂੰ ਮੈਡੀਕਲ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਫ਼ੈਸਲੇ ਨਾਲ ਅਰੋੜਾ ਨੂੰ ਕਾਨੂੰਨੀ ਪੱਧਰ 'ਤੇ ਝਟਕਾ ਲੱਗਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਕੋਈ ਰਾਹਤ ਨਹੀਂ ਮਿਲੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.