ਤਾਜਾ ਖਬਰਾਂ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਹੋਰ ਖ਼ਤਰਨਾਕ ਅੱਤਵਾਦੀ ਨੈੱਟਵਰਕ ਦਾ ਫ਼ਾਸਫੋੜ ਕਰਦਿਆਂ ਸੂਬੇ ਨੂੰ ਵੱਡੀ ਤਬਾਹੀ ਤੋਂ ਬਚਾ ਲਿਆ ਹੈ। ਪਾਕਿਸਤਾਨੀ ਗੁਪਤਚਰ ਏਜੰਸੀ ISI ਦੁਆਰਾ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ CJP (ਸਿਟੀਜ਼ਨਜ਼ ਫ਼ਾਰ ਜਸਟਿਸ ਐਂਡ ਪੀਸ) ਦੇ ਪ੍ਰਦਰਸ਼ਨਾਂ ਦੌਰਾਨ ਪੈਟਰੋਲ ਬੰਬਾਂ ਨਾਲ ਧਮਾਕੇ ਕਰਨ ਦੀ ਯੋਜਨਾ ਬਣਾ ਰਹੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ 4 ਨਾਬਾਲਿਗ ਵੀ ਸ਼ਾਮਲ ਹਨ।
Get all latest content delivered to your email a few times a month.