ਤਾਜਾ ਖਬਰਾਂ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੁੰਦਾ ਵਿਖਾਈ ਦੇ ਰਿਹਾ ਹੈ। ਵਿਭਾਗ ਨੇ ਸੂਬੇ ਦੇ 7 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਨੂੰ ਦੇਖਦਿਆਂ 'ਯੈਲੋ ਅਲਰਟ' (Yellow Alert) ਜਾਰੀ ਕੀਤਾ ਹੈ। ਇਸ ਦੌਰਾਨ ਰੂਪਨਗਰ ਅਤੇ ਮੋਹਾਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਬਾਕੀ ਪੰਜਾਬ ਵਿੱਚ ਵੀ ਹਲਕੀ ਤੋਂ ਦਰਮਿਆਨੀ ਵਰਖਾ ਹੋ ਸਕਦੀ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਖ਼ਾਸ ਕਰਕੇ ਪਹਾੜੀ ਅਤੇ ਸਰਹੱਦੀ ਖੇਤਰਾਂ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ।
ਖ਼ਰਾਬ ਮੌਸਮ ਅਤੇ ਸੰਭਾਵਿਤ ਜਲ-ਭਰਾਵ ਨੂੰ ਦੇਖਦਿਆਂ ਮੌਸਮ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੇ ਨਾਗਰਿਕਾਂ ਲਈ ਜ਼ਰੂਰੀ ਐਡਵਾਇਜ਼ਰੀ ਜਾਰੀ ਕੀਤੀ ਹੈ:
Get all latest content delivered to your email a few times a month.