IMG-LOGO
ਹੋਮ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗਤਾਂ ਨੂੰ ਵਧਾਈਆਂ: ਟਵੀਟ ਕਰਕੇ ਕਿਹਾ— 'ਗੁਰੂ ਸਾਹਿਬ ਸਭ 'ਤੇ ਆਪਣਾ...

Admin User - Aug 07, 2026 12:12 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।


ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਖਾਤੇ 'ਤੇ ਇੱਕ ਸੰਦੇਸ਼ ਸਾਂਝਾ ਕਰਦਿਆਂ ਲਿਖਿਆ, "ਬਾਲਾ ਪ੍ਰੀਤਮ, ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਗੁਰੂ ਸਾਹਿਬ ਸਭ 'ਤੇ ਆਪਣਾ ਮਿਹਰ ਭਰਿਆ ਹੱਥ ਰੱਖਣ।"



ਇਸ ਸ਼ੁਭ ਅਵਸਰ 'ਤੇ ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ਵਿੱਚ ਹਮੇਸ਼ਾ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਬਰਕਰਾਰ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.