IMG-LOGO
ਹੋਮ ਪੰਜਾਬ: ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਬਰਸੀ 'ਤੇ ਮੁੱਖ ਮੰਤਰੀ ਭਗਵੰਤ ਮਾਨ...

ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਬਰਸੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਨਿੱਘੀ ਸ਼ਰਧਾਂਜਲੀ: ਟਵੀਟ ਕਰਕੇ ਕਿਹਾ— 'ਉਨ੍ਹਾਂ ਦੇ ਅਨਮੋਲ ਵਿਚਾਰ ਅੱਜ ਵੀ ਸਮਾਜ ਲਈ...

Admin User - Aug 07, 2026 12:25 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕਵੀ, ਦਾਰਸ਼ਨਿਕ ਅਤੇ ਭਾਰਤ ਦੇ ਰਾਸ਼ਟਰੀ ਗੀਤ ਦੇ ਰਚੇਤਾ 'ਗੁਰੂਦੇਵ' ਰਬਿੰਦਰਨਾਥ ਟੈਗੋਰ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।


ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਐਕਸ (ਟਵਿੱਟਰ) ਖਾਤੇ 'ਤੇ ਇੱਕ ਭਾਵਪੂਰਤ ਸੰਦੇਸ਼ ਸਾਂਝਾ ਕਰਦਿਆਂ ਲਿਖਿਆ, "ਸਾਹਿਤ ਅਤੇ ਕਲਾ ਦੇ ਖੇਤਰ 'ਚ ਉਨ੍ਹਾਂ ਵੱਲੋਂ ਪਾਇਆ ਗਿਆ ਵੱਡਮੁੱਲਾ ਯੋਗਦਾਨ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ... ਉਨ੍ਹਾਂ ਦੀਆਂ ਲਿਖਤਾਂ ਨੇ ਪੂਰੀ ਦੁਨੀਆ 'ਚ ਭਾਰਤ ਦਾ ਮਾਣ ਵਧਾਇਆ... ਟੈਗੋਰ ਜੀ ਦੇ ਅਨਮੋਲ ਵਿਚਾਰ ਅਤੇ ਉਨ੍ਹਾਂ ਦੀ ਸੋਚ ਅੱਜ ਵੀ ਸਾਡੇ ਸਮਾਜ ਲਈ ਇੱਕ ਵੱਡੀ ਪ੍ਰੇਰਨਾ ਹਨ..."



ਆਪਣੇ ਸੰਦੇਸ਼ ਦੇ ਅੰਤ ਵਿੱਚ ਮੁੱਖ ਮੰਤਰੀ ਨੇ 'ਇਨਕਲਾਬ ਜ਼ਿੰਦਾਬਾਦ' ਲਿਖ ਕੇ ਗੁਰੂਦੇਵ ਟੈਗੋਰ ਜੀ ਦੇ ਵਿਚਾਰਾਂ ਅਤੇ ਰਾਸ਼ਟਰੀ ਚੇਤਨਾ ਨੂੰ ਯਾਦ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.