IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੀਆਂ ‘ਪੰਜਾਬ ਬਚਾਓ’ ਰੈਲੀਆਂ ਦਾ ਦੂਜਾ ਦੌਰ...

ਸ਼੍ਰੋਮਣੀ ਅਕਾਲੀ ਦਲ ਦੀਆਂ ‘ਪੰਜਾਬ ਬਚਾਓ’ ਰੈਲੀਆਂ ਦਾ ਦੂਜਾ ਦੌਰ ਅੱਜ ਤੋਂ ਸ਼ੁਰੂ

Admin User - Aug 16, 2026 11:26 AM
IMG

ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ‘ਪੰਜਾਬ ਬਚਾਓ’ ਰੈਲੀਆਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਗੁਰੂ ਹਰਸਹਾਏ ਤੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਨਹੀਂ ਹੋਣਗੇ।

ਪਾਰਟੀ ਵੱਲੋਂ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 20 ਤੋਂ ਵੱਧ ਰੈਲੀਆਂ ਕਰਨ ਦੀ ਯੋਜਨਾ ਬਣਾਈ ਗਈ ਹੈ। ਇਨ੍ਹਾਂ ਰੈਲੀਆਂ ਰਾਹੀਂ ਪਾਰਟੀ ਵੱਲੋਂ ਸੂਬੇ ਨਾਲ ਸਬੰਧਤ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.