IMG-LOGO
ਹੋਮ ਪੰਜਾਬ: ਪਟਿਆਲਾ ਤੋਂ 9ਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਲਾਪਤਾ, ਪੁਲਿਸ ਵੱਲੋਂ...

ਪਟਿਆਲਾ ਤੋਂ 9ਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Admin User - Aug 16, 2026 11:49 AM
IMG

ਪਟਿਆਲਾ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹ ਰਹੀਆਂ 9ਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ 15 ਅਗਸਤ ਦੇ ਸਕੂਲੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਨਹੀਂ ਪਹੁੰਚੀਆਂ। ਪਰਿਵਾਰਾਂ ਵੱਲੋਂ ਉਨ੍ਹਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰਦਿਆਂ ਤਿੰਨਾਂ ਵਿਦਿਆਰਥਣਾਂ ਨੂੰ ਲੱਭਣ ਲਈ ਸਰਗਰਮੀ ਨਾਲ ਕੋਸ਼ਿਸ਼ਾਂ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.