ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਟੀਮ ਦੇ ਆਗਾਮੀ ਮੁਕਾਬਲਿਆਂ ਲਈ ਹਰਮਨਪ੍ਰੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਦੀ ਕਾਮਨਾ ਕੀਤੀ।
Get all latest content delivered to your email a few times a month.