IMG-LOGO
ਹੋਮ ਪੰਜਾਬ: ਪੰਜਾਬ ਦੀਆਂ ਮਾਰਕੀਟ ਕਮੇਟੀਆਂ ਤੇ ਸਰਕਾਰੀ ਅਦਾਰਿਆਂ 'ਚ ਨਵੀਆਂ ਨਿਯੁਕਤੀਆਂ,...

ਪੰਜਾਬ ਦੀਆਂ ਮਾਰਕੀਟ ਕਮੇਟੀਆਂ ਤੇ ਸਰਕਾਰੀ ਅਦਾਰਿਆਂ 'ਚ ਨਵੀਆਂ ਨਿਯੁਕਤੀਆਂ, CM ਮਾਨ ਨੇ ਦਿੱਤੀਆਂ ਵਧਾਈਆਂ

Admin User - Aug 23, 2026 12:44 PM
IMG


ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਬਿਨਾਂ ਕਿਸੇ ਪੱਖਪਾਤ ਦੇ ਪੰਜਾਬ ਦੀ ਤਰੱਕੀ ਅਤੇ ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਡਟ ਕੇ ਕੰਮ ਕਰਨ। CM ਮਾਨ ਨੇ ਨਵੇਂ ਨਿਯੁਕਤ ਅਹੁਦੇਦਾਰਾਂ ਤੋਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਆਸ ਪ੍ਰਗਟਾਈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.