IMG-LOGO
ਹੋਮ ਪੰਜਾਬ: ਖੇਡ ਢਾਂਚੇ ਨੂੰ ਮਜ਼ਬੂਤੀ: ਸੀਐੱਮ ਭਗਵੰਤ ਮਾਨ ਅੱਜ ਪੰਜਾਬ ਨੂੰ...

ਖੇਡ ਢਾਂਚੇ ਨੂੰ ਮਜ਼ਬੂਤੀ: ਸੀਐੱਮ ਭਗਵੰਤ ਮਾਨ ਅੱਜ ਪੰਜਾਬ ਨੂੰ ਦੇਣਗੇ 510 ਨਵੇਂ ਖੇਡ ਮੈਦਾਨਾਂ ਦੀ ਸੌਗਾਤ

Admin User - Aug 24, 2026 10:06 AM
IMG

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਗਈ 'ਖੇਡ ਕ੍ਰਾਂਤੀ' ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਡੇਡਣਾ ਤੋਂ ਪੂਰੇ ਪੰਜਾਬ ਲਈ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।


ਮਾਨ ਸਰਕਾਰ ਦਾ ਦਾਅਵਾ ਹੈ ਕਿ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਹ ਨਵੇਂ ਖੇਡ ਮੈਦਾਨ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਦੇ ਮਕਸਦ ਨਾਲ ਤਿਆਰ ਕੀਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.