IMG-LOGO
ਹੋਮ ਪੰਜਾਬ: ਵੱਡੀ ਖਬਰ :- SC ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ...

ਵੱਡੀ ਖਬਰ :- SC ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Admin User - Aug 28, 2026 03:38 PM
IMG

ਚੰਡੀਗੜ੍ਹ:-  ਪੰਜਾਬ ਰਾਜ ਦੇ ਐਸ ਸੀ ਕਮਿਸ਼ਨ ਦੇ ਚੇਅਰਮੈਨ  ਜਸਬੀਰ ਸਿੰਘ ਗੜੀ ਨੇ ਆਪਣੇ ਕਮਿਸ਼ਨ ਚੇਅਰਮੈਨ ਸੰਵਿਧਾਨਿਕ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ । ਦੱਸਣ ਯੋਗ ਹੈ ਕਿ ਜਸਬੀਰ ਸਿੰਘ ਗੜੀ ਨੂੰ ਬੀਤੇ ਕੱਲ ਆਮ ਆਦਮੀ ਪਾਰਟੀ ਵੱਲੋਂ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਐਲਾਨ ਦਿੱਤਾ ਸੀ । ਹੁਣ ਉਹ ਉਸ ਹਲਕੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਲਈ ਚੋਣਾਂ ਦੀ ਤਿਆਰੀ ਕਰਨਗੇ । ਇਸ ਲਈ ਐਸਸੀ ਕਮਿਸ਼ਨ ਦੇ ਸੰਵਿਧਾਨਿਕ ਅਹੁਦੇ ਦੇ ਨਾਲ ਰਾਜਨੀਤਿਕ ਕੰਮ ਨਹੀਂ ਕੀਤੇ ਜਾ ਸਕਦੇ । ਜਿਸ ਕਾਰਨ ਜਸਬੀਰ ਸਿੰਘ ਗੜੀ ਨੂੰ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਹੈ ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.