ਤਾਜਾ ਖਬਰਾਂ
ਸੂਤਰਾਂ ਮੁਤਾਬਕ, ਸਰਕਾਰ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕਰ ਸਕਦੀ ਹੈ। ਇਸ ਸਬੰਧੀ ਸਰਕਾਰ ਵੱਲੋਂ ਅਗਲੇ ਇੱਕ-ਦੋ ਦਿਨਾਂ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ।
ਜੇਕਰ ਸਰਕਾਰ ਪਟੀਸ਼ਨ ਦਾਇਰ ਕਰਦੀ ਹੈ ਤਾਂ DA ਨਾਲ ਜੁੜੇ ਇਸ ਮਾਮਲੇ ’ਤੇ ਅਗਲੀ ਕਾਨੂੰਨੀ ਲੜਾਈ ਹੁਣ ਸੁਪਰੀਮ ਕੋਰਟ ਵਿੱਚ ਹੋਵੇਗੀ।
Get all latest content delivered to your email a few times a month.