IMG-LOGO
ਹੋਮ ਪੰਜਾਬ: ਜ਼ੀਰਾ ਰੈਲੀ 'ਚ 'ਆਪ' ਦਾ ਵੱਡਾ ਸਿਆਸੀ ਧਮਾਕਾ: ਗੁਰਪ੍ਰੀਤ ਸਿੰਘ...

ਜ਼ੀਰਾ ਰੈਲੀ 'ਚ 'ਆਪ' ਦਾ ਵੱਡਾ ਸਿਆਸੀ ਧਮਾਕਾ: ਗੁਰਪ੍ਰੀਤ ਸਿੰਘ ਸੇਖੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ

Admin User - Sep 06, 2026 02:38 PM
IMG

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਲਵਾ ਖੇਤਰ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰਦਿਆਂ ਆਮ ਆਦਮੀ ਪਾਰਟੀ (AAP) ਨੇ ਵੱਡਾ ਸਿਆਸੀ ਦਾਅ ਖੇਡਿਆ ਹੈ। ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਸਭਾ ਦੌਰਾਨ ਪ੍ਰਮੁੱਖ ਆਗੂ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਰੈਲੀ ਦੀ ਸਟੇਜ 'ਤੇ ਸੇਖੋਂ ਨੂੰ ਜੀ ਆਇਆਂ ਨੂੰ ਆਖਦਿਆਂ ਪਾਰਟੀ 'ਚ ਸਨਮਾਨਿਤ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.