ਤਾਜਾ ਖਬਰਾਂ
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਲਵਾ ਖੇਤਰ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰਦਿਆਂ ਆਮ ਆਦਮੀ ਪਾਰਟੀ (AAP) ਨੇ ਵੱਡਾ ਸਿਆਸੀ ਦਾਅ ਖੇਡਿਆ ਹੈ। ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਜਨਸਭਾ ਦੌਰਾਨ ਪ੍ਰਮੁੱਖ ਆਗੂ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਰੈਲੀ ਦੀ ਸਟੇਜ 'ਤੇ ਸੇਖੋਂ ਨੂੰ ਜੀ ਆਇਆਂ ਨੂੰ ਆਖਦਿਆਂ ਪਾਰਟੀ 'ਚ ਸਨਮਾਨਿਤ ਕੀਤਾ।
Get all latest content delivered to your email a few times a month.