IMG-LOGO
ਹੋਮ ਪੰਜਾਬ: ਵੱਡੀ ਖਬਰ :- Aap ਨੇ CM ਭਗਵੰਤ ਮਾਨ ਤੇ ਹਰਪਾਲ...

ਵੱਡੀ ਖਬਰ :- Aap ਨੇ CM ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਦਿੱਤੀ ਵੱਡੀ ਜਿੰਮੇਵਾਰੀ

Admin User - Sep 09, 2026 09:19 PM
IMG

ਚੰਡੀਗੜ੍ਹ:- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਤਿੰਦਰ ਜੈਨ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਖ਼ਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਟ ਮੰਤਰੀ ਹਰਪਾਲ ਚੀਮਾ ਨੂੰ ਆਮ ਆਦਮੀ ਪਾਰਟੀ ਨੇ ਪੋਲੀਟੀਕਲ ਅਫੇਅਰ ਕਮੇਟੀ ਇਹ ਮੈਂਬਰ ਵਜੋਂ ਸ਼ਾਮਿਲ ਕਰ ਲਿਆ ਹੈ। ਦੱਸਣ ਯੋਗ ਹੈ ਕਿ ਪਹਿਲਾਂ ਰਾਗਵ ਚੱਡਾ ਇਸ ਕਮੇਟੀ ਦਾ ਮੈਂਬਰ ਸੀ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.