ਤਾਜਾ ਖਬਰਾਂ
ਚੰਡੀਗੜ੍ਹ:- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਤਿੰਦਰ ਜੈਨ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਖ਼ਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਟ ਮੰਤਰੀ ਹਰਪਾਲ ਚੀਮਾ ਨੂੰ ਆਮ ਆਦਮੀ ਪਾਰਟੀ ਨੇ ਪੋਲੀਟੀਕਲ ਅਫੇਅਰ ਕਮੇਟੀ ਇਹ ਮੈਂਬਰ ਵਜੋਂ ਸ਼ਾਮਿਲ ਕਰ ਲਿਆ ਹੈ। ਦੱਸਣ ਯੋਗ ਹੈ ਕਿ ਪਹਿਲਾਂ ਰਾਗਵ ਚੱਡਾ ਇਸ ਕਮੇਟੀ ਦਾ ਮੈਂਬਰ ਸੀ ।
Get all latest content delivered to your email a few times a month.