IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ...

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

Admin User - Sep 10, 2026 04:32 PM
IMG

ਚੰਡੀਗੜ੍ਹ, 10 ਸਤੰਬਰ-

ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.