ਤਾਜਾ ਖਬਰਾਂ
ਪਾਰਟੀ ਵੱਲੋਂ ਕੱਢੇ ਜਾਣ ਵਾਲੇ ਇਸ ਮਾਰਚ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਗੁਲਜ਼ਾਰ ਸਿੰਘ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਸਚਿਨ ਪਾਇਲਟ ਦੇ ਪਹਿਲੇ ਪੰਜਾਬ ਦੌਰੇ ਅਤੇ ਪ੍ਰਸਤਾਵਿਤ ਰੋਸ ਮਾਰਚ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ। ਪਾਰਟੀ ਇਸ ਪ੍ਰਦਰਸ਼ਨ ਰਾਹੀਂ ਆਪਣੀ ਸਿਆਸੀ ਸਰਗਰਮੀ ਨੂੰ ਵੀ ਮਜ਼ਬੂਤ ਕਰਨ ਦੀ ਤਿਆਰੀ ਵਿੱਚ ਹੈ।
Get all latest content delivered to your email a few times a month.