IMG-LOGO
ਹੋਮ ਪੰਜਾਬ: ਸੰਗਰੂਰ ਵਿੱਚ ਸੀਐੱਮ ਕੋਠੀ ਦਾ ਘਿਰਾਓ: ਗੁਲਜ਼ਾਰ ਸਿੰਘ ਤੇ ਮੋਹਨਜੀਤ...

ਸੰਗਰੂਰ ਵਿੱਚ ਸੀਐੱਮ ਕੋਠੀ ਦਾ ਘਿਰਾਓ: ਗੁਲਜ਼ਾਰ ਸਿੰਘ ਤੇ ਮੋਹਨਜੀਤ ਸਿੰਘ ਸ਼ੇਰੋਂ ਦੇ ਪਰਿਵਾਰਾਂ ਲਈ ਇਨਸਾਫ਼ ਦੀ ਮੰਗ, ਅਕਾਲੀ ਦਲ ਵੀ ਧਰਨੇ 'ਚ ਕੁੱਦਿਆ

Admin User - Sep 13, 2026 02:49 PM
IMG

ਮੋਹਨਜੀਤ ਸਿੰਘ ਸ਼ੇਰੋਂ ਅਤੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਸੰਗਰੂਰ ਵਿੱਚ ਸਥਿਤੀ ਉਸ ਵੇਲੇ ਭੱਖ ਗਈ, ਜਦੋਂ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨਾਲ-ਨਾਲ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਪ੍ਰਦਰਸ਼ਨ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਵੀ ਪਰਿਵਾਰਾਂ ਦੇ ਹੱਕ ਵਿੱਚ ਡਟ ਗਿਆ।

ਅਕਾਲੀ ਦਲ ਦਾ ਇੱਕ ਵੱਡਾ ਕਾਫ਼ਲਾ ਹਲਕਾ ਇੰਚਾਰਜ ਪਿੰਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘੇੜੀ ਅਤੇ ਬੀਬਾ ਪਰਮਜੀਤ ਕੌਰ ਵਿਰਕ ਦੀ ਅਗਵਾਈ ਹੇਠ ਧਰਨਾ ਸਥਾਨ 'ਤੇ ਪਹੁੰਚਿਆ। ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਅਕਾਲੀ ਆਗੂਆਂ ਨੇ ਸਵਾਲ ਕੀਤਾ ਕਿ cabinet ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 'ਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਹੋਈ? ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿੰਨਾ ਸਮਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.